ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, 4 ਤਸਕਰ ਗ੍ਰਿਫ਼ਤਾਰ, 20 ਕਿਲੋ ਹੈਰੋਇਨ ਕੀਤੀ ਜ਼ਬਤ
ਅੰਮ੍ਰਿਤਸਰ 23 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਅੱਜ ਇੱਕ ਵੱਡੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਤੋਂ 20 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਜਾਂਚ ਵਿੱਚ ਪਤਾ ਲੱਗਾ ਹੈ ਕਿ ਇਹ ਮਾਡਿਊਲ ਦੁਬਈ ਵਿੱਚ ਸਥਿਤ ਇੱਕ ਨਸ਼ਾ ਤਸਕਰ ਵੱਲੋਂ ਚਲਾਇਆ ਜਾ ਰਿਹਾ ਸੀ। ਉਹ […]
Continue Reading