ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ ਕੀਤੀ ਗਈ 20ਵੀਂ ਵੱਸ ਰਵਾਨਾ….ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ

ਮੋਹਾਲੀ 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਤੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਵਾਰਡ ਨੰਬਰ -11 ਅਤੇ ਵਾਰਡ ਨੰਬਰ -12 ਦੇ ਸ਼ਰਧਾਲੂਆਂ […]

Continue Reading