ਹਾਕੀ ’ਚ ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ 21ਵਾਂ ਸੋਨ ਤਗਮਾ ਜਿੱਤਿਆ

ਕਾਕਾਮੀਗਾਹਾਰਾ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤ ਨੇ ਏਸ਼ਿਆਈ ਖੇਡਾਂ ਵਿੱਚ ਆਪਣਾ 21ਵਾਂ ਸੋਨ ਤਗਮਾ ਜਿੱਤ ਲਿਆ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਮੁਕਾਬਲੇ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗਮਾ ਆਪਣੇ ਨਾਂ ਕੀਤਾ। ਇਸ ਜਿੱਤ ਨਾਲ ਭਾਰਤ ਦੀ ਏਸ਼ਿਆਈ ਖੇਡਾਂ ਦੀ ਤਗਮਾ ਸੂਚੀ ਵਿੱਚ ਸਥਿਤੀ ਵੀ ਮਜ਼ਬੂਤ ਹੋਈ ਹੈ। ਭਾਰਤ ਹੁਣ […]

Continue Reading