ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ
ਸ਼ਰਧਾਲੂ ਆਪਣੇ ਪਾਸਪੋਰਟ 21 ਤੇ 22 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰਨ- ਐਡਵੋਕੇਟ ਧਾਮੀ ਅੰਮ੍ਰਿਤਸਰ, 20 ਨਵੰਬਰ-,ਬੋਲੇ ਪੰਜਾਬ ਬਿਊਰੋ;ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ […]
Continue Reading