ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਰਾਣੀ ਬਾਗ ਦਾ 23ਵਾਂ ਸਾਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ
ਨਵੀਂ ਦਿੱਲੀ, 17 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਰਾਣੀ ਬਾਗ ਦਾ 23ਵਾਂ ਸਾਲਾਨਾ ਸਮਾਗਮ ਉਤਸ਼ਾਹ, ਉਮੰਗ ਅਤੇ ਸੱਭਿਆਚਾਰਕ ਰੰਗਾਂ ਵਿਚਕਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਵਿਸ਼ੇਸ਼ ਤੌਰ ‘ਤੇ […]
Continue Reading