ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣਨ ਲਈ 23 ਫਰਵਰੀ ਨੂੰ ਵਿਸ਼ੇਸ਼ ਮੀਟਿੰਗ: ਜਸਵੀਰ ਸਿੰਘ ਗੜ੍ਹੀ
ਹਰ ਯੂਨੀਅਨ ਵੱਲੋਂ ਦੋ ਨੁਮਾਇੰਦੇ ਮੀਟਿੰਗ ਵਿੱਚ ਸ਼ਾਮਲ ਹੋਣਗੇ ਚੰਡੀਗੜ੍ਹ, 20 ਫਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਸੁਣਨ ਲਈ 23 ਫਰਵਰੀ 2026 […]
Continue Reading