ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਤੇ 23 ਸਤੰਬਰ ਨੂੰ ਛੁੱਟੀ ਦਾ ਐਲਾਨ

ਫ਼ਰੀਦਕੋਟ, 19 ਸਤੰਬਰ, ਬੋਲੇ ਪੰਜਾਬ ਬਿਊਰੋ; ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ (Deputy Commissioner) ਨੇ ਪੂਰੇ ਜ਼ਿਲ੍ਹੇ ਵਿੱਚ 23 ਸਤੰਬਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਡੀਸੀ ਮੁਤਾਬਕ, ਇਹ ਛੁੱਟੀ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਦੇ ਮੱਦੇਨਜ਼ਰ ਕੀਤੀ ਗਈ ਹੈ।

Continue Reading