ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ
ਚੰਡੀਗੜ੍ਹ, 7 ਮਾਰਚ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿਖੇ ਸਿਖਲਾਈ ਲਈ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਅਧਿਆਪਕਾਂ ਨੂੰ ਵਿਸ਼ਵਵਿਆਪੀ ਸਿੱਖਿਆ ਅਭਿਆਸਾਂ ਤੋਂ ਜਾਣੂ ਕਰਵਾਉਣਾ ਅਤੇ ਸੂਬੇ ਦੀ […]
Continue Reading