ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ 26 ਪ੍ਰਮੁੱਖ ਸ਼ਖਸੀਅਤਾਂ ਦਾ ਸਨਮਾਨ
ਮਹਿਲਾ ਸਸ਼ਕਤੀਕਰਨ ਨਾਲ ਹੀ ਸਮਾਜ ਤੇ ਦੇਸ਼ ਦੀ ਅਸਲ ਤਰੱਕੀ ਸੰਭਵ : ਮੁੱਖ ਮੰਤਰੀ ਮੋਹਾਲੀ, 31 ਮਾਰਚ ,ਬੋਲੇ ਪੰਜਾਬ ਬਿਊਰੋ; ਦਿਸ਼ਾ ਵੂਮੈਨ ਵੈਲਫੇਅਰ ਟਰਸਟ ਵੱਲੋਂ ਛੇਵੇਂ ਦਿਸ਼ਾ ਇੰਡੀਅਨ ਐਵਾਰਡਜ਼-2026 ਦਾ ਵੱਡੇ ਪੱਧਰ ‘ਤੇ ਆਯੋਜਨ ਮੋਹਾਲੀ ਵਿੱਚ ਕੀਤਾ ਗਿਆ। ਇਸ ਸਮਾਗਮ ਦੀ ਅਗਵਾਈ ਟਰਸਟ ਦੀ ਪ੍ਰਧਾਨ ਸ੍ਰੀਮਤੀ ਹਰਦੀਪ ਕੌਰ ਨੇ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ। […]
Continue Reading