ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, 28 ਅਕਤੂਬਰ ਨੂੰ ਸਭ ਤੋਂ ਪਹਿਲਾਂ ਹੋਵੇਗੀ ਮਾਮਲੇ ਦੀ ਸੁਣਵਾਈ

ਨਵੀਂ ਦਿੱਲੀ 7 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਐਸਜੀਪੀਸੀ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਲਈ ਵੱਡਾ ਕਦਮ ਚੁੱਕਦਿਆਂ ਮਾਮਲੇ ਨੂੰ 28 ਅਕਤੂਬਰ 2026 ਨੂੰ ਬੋਰਡ ਦੇ ਸਭ ਤੋਂ ਉੱਪਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। […]

Continue Reading