ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਅਤੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਸਮੂਹ ਗੁਰਦੁਆਰਾ ਸਾਹਿਬਾਨ ‘ਚ ਹੋਵੇਗੀ ਅਰਦਾਸ

ਅੰਮ੍ਰਿਤਸਰ, 26 ਅਕਤੂਬਰ,ਬੋਲੇ ਪੰਜਾਬ ਬਿਊਰੋ;ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹੀਦ ਹੋਏ ਸ. ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ, ਸੁਨਹਿਰੇ ਭਵਿੱਖ ਅਤੇ ਨਸ਼ਾ ਮੁਕਤ ਪੰਜਾਬ ਦੀ ਕਾਮਨਾ ਲਈ 28 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਸਮਾਗਮ ਕੀਤੇ ਜਾਣਗੇ।ਇਸ […]

Continue Reading