ਮੁੱਖ ਮੰਤਰੀ ਦੀ ਪਤਨੀ ਨੇ 3 ਸਿਆਸਤਦਾਨਾਂ ਵਿਰੁੱਧ ਮਾਣਹਾਨੀ ਦਾ ਕੇਸ ਕੀਤਾ ਦਾਇਰ

ਚੰਡੀਗੜ੍ਹ 16 ਸਤੰਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਦੀ ਪਤਨੀ ਨੇ 3 ਸਿਆਸਤਦਾਨਾਂ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅਕਾਲੀ ਆਗੂਆਂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਿਰੁੱਧ ਆਪਣੇ ਵਿਰੁੱਧ ਝੂਠੇ ਦੋਸ਼ ਲਗਾਉਣ ਲਈ ਅਦਾਲਤ ਵਿੱਚ ਅਪਰਾਧਿਕ ਮਾਣਹਾਨੀ […]

Continue Reading