ਅਹਿਮਦਾਬਾਦ ਜਹਾਜ਼ ਹਾਦਸੇ ‘ਚ ਜਾਨ ਗੁਆਉਣ ਵਾਲੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ 3 ਦਿਨ ਪਹਿਲਾਂ ਆਏ ਸਨ ਪੰਜਾਬ
ਚੰਡੀਗੜ੍ਹ, 12 ਜੂਨ,ਬੋਲੇ ਪੰਜਾਬ ਬਿਊਰੋ;ਗੁਜਰਾਤ ਦੇ ਅਹਿਮਦਾਬਾਦ ਦੇ ਮੇਘਨਾਨੀ ਨਗਰ ਇਲਾਕੇ ਵਿੱਚ ਏਅਰ ਇੰਡੀਆ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ 242 ਯਾਤਰੀ ਸਵਾਰ ਸਨ। ਪੰਜਾਬ ਭਾਜਪਾ ਇੰਚਾਰਜ ਵਿਜੇ ਰੂਪਾਨੀ ਵੀ ਜਹਾਜ਼ ਵਿੱਚ ਸਵਾਰ ਸਨ।ਪੰਜਾਬ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਸੋਮਵਾਰ, 9 ਜੂਨ ਨੂੰ ਲੁਧਿਆਣਾ ਆਏ ਸਨ।ਇਹ ਉਨ੍ਹਾਂ ਦੀ […]
Continue Reading