ਵਿਧਾਇਕ ਦੇ ਪਿੰਡ ‘ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਵਿਅਕਤੀ ਕਾਬੂ

ਬਰਨਾਲਾ, 19 ਅਗਸਤ,ਬੋਲੇ ਪੰਜਾਬ ਬਿਊਰੋ;ਬਰਨਾਲਾ ਵਿੱਚ ਪੁਲਿਸ ਨੇ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿੰਡ ਵਿੱਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਗੁਰਮੀਤ ਸਿੰਘ, ਗੁਰਸੇਵਕ ਸਿੰਘ ਅਤੇ ਕਿਰਪਾ ਸਿੰਘ ਵਜੋਂ ਹੋਈ ਹੈ। ਤਿੰਨੋਂ ਮੁਲਜ਼ਮ ਮਹਿਲ ਖੁਰਦ ਜ਼ਿਲ੍ਹਾ […]

Continue Reading

ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਵਿਅਕਤੀ ਕਾਬੂ

ਮੋਗਾ, 10 ਦਸੰਬਰ,ਬੋਲੇ ਪੰਜਾਬ ਬਿਊਰੋ :ਮੋਗਾ ਪੁਲੀਸ ਵੱਲੋਂ ਵਾਹਨ ਚੋਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਕੋਟਈਸੇ ਖਾਂ ਪੁਲੀਸ ਨੇ 2 ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪੁਲਿਸ ਥਾਣਾ ਇੰਚਾਰਜ ਸੁਨੀਤਾ ਰਾਣੀ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਨਛੱਤਰ ਸਿੰਘ ਪੁਲਿਸ ਪਾਰਟੀ ਸਮੇਤ ਜਨੇਰ ਵੱਲ ਜਾ ਰਹੇ ਸਨ ਤਾਂ […]

Continue Reading