ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ 3.98 ਲੱਖ ਦੀ ਜਾਅਲੀ ਕਰੰਸੀ ਬਰਾਮਦ

ਭਿੰਖੀ ਵਿੰਡ 19 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪਾਕਿਸਤਾਨ ਬੈਠੇ ਦੇਸ਼ ਵਿਰੋਧੀ ਅਨਸਰਾਂ ਵੱਲੋਂ ਭਾਰਤ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ, ਪਰ ਬੀ.ਐੱਸ.ਐੱਫ. ਅਤੇ ਪੰਜਾਬ ਪੁਲੀਸ ਵੱਲੋਂ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਥਾਣਾ ਖਾਲੜਾ ਦੀ ਪੁਲੀਸ ਅਤੇ ਬੀ.ਐੱਸ.ਐੱਫ. ਨੇ ਸਰਹੱਦੀ ਪਿੰਡ ਕਲਸੀਆਂ ਨੇੜਿਓਂ ਡਰੋਨ ਰਾਹੀਂ ਭਾਰਤੀ […]

Continue Reading