ਅਮਰੀਕਾ ਦੇ ਇੱਕ ਸਕੂਲ ‘ਚ ਗੋਲ਼ੀਬਾਰੀ ਦੌਰਾਨ 3 ਬੱਚਿਆਂ ਤੇ ਅਧਿਆਪਕ ਦੀ ਮੌਤ, ਹਮਲਾਵਰ ਵੀ ਢੇਰ

ਵਾਸ਼ਿੰਗਟਨ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਅਮਰੀਕਾ ਦੇ ਓਰੇਗਨ ਰਾਜ ਦੇ ਬੈਂਡ ਸ਼ਹਿਰ ਦੇ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਵਿੱਚ ਤਿੰਨ ਬੱਚਿਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਸੀਐਨਐਨ (CNN) ਮੁਤਾਬਕ, ਹਮਲਾਵਰ ਨੂੰ ਇੱਕ ਸਥਾਨਕ ਨਿਵਾਸੀ ਨੇ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਮਲਾਵਰ […]

Continue Reading