ਅਦਾਕਾਰਾ ਸੋਨੀਆ ਮਾਨ ਨੂੰ ਟਿਕਟ ਮਿਲਣ ਤੋਂ ਨਾਰਾਜ਼ 3 ਨੇਤਾਵਾਂ ਨੇ AAP ਨੂੰ ਕਿਹਾ ਅਲਵਿਦਾ
ਚੰਡੀਗੜ੍ਹ, 13 ਨਵੰਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਰਾਜਾਸਾਂਸੀ ਹਲਕੇ ਤੋਂ ਅਦਾਕਾਰਾ ਸੋਨੀਆ ਮਾਨ ਨੂੰ ਟਿਕਟ ਦੇਣ ਦੇ ਫੈਸਲੇ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਆਗੂਆਂ ਨੇ ਪਾਰਟੀ ਛੱਡ ਦਿੱਤੀ ਹੈ। ਇਨ੍ਹਾਂ ਵਿੱਚ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਸਿੰਘ ਚੀਨਾ ਸ਼ਾਮਲ ਹਨ, ਜਿਨ੍ਹਾਂ ਨੇ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ […]
Continue Reading