SGPC ਮੈਂਬਰ ਸਣੇ ਸ਼੍ਰੋਮਣੀ ਅਕਾਲੀ ਦਲ ਦੇ 3 ਸੀਨੀਅਰ ਆਗੂ BJP ‘ਚ ਸ਼ਾਮਲ
ਚੰਡੀਗੜ੍ਹ, 31 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਭਾਜਪਾ ਆਪਣੇ ਅਧਾਰ ਨੂੰ ਮਜ਼ਬੂਤ ਕਰਨ ਵਿੱਚ ਸਰਗਰਮੀ ਨਾਲ ਲੱਗੀ ਹੋਈ ਹੈ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਸੀਨੀਅਰ ਆਗੂਆਂ ਨੂੰ ਉਨ੍ਹਾਂ ਦੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਕੀਤਾ। ਨਕੋਦਰ, ਖਡੂਰ ਸਾਹਿਬ ਅਤੇ ਖਰੜ ਤੋਂ ਆਉਣ ਵਾਲੇ, ਇਹ ਤਿੰਨੋਂ […]
Continue Reading