30 ਸਾਲ ਦੀ ਕੈਦ ਮਗਰੋਂ ਭਾਈ ਰਾਜੋਆਣਾ ਦੀ ਪਟੀਸ਼ਨ ’ਤੇ ਵੱਡੀ ਹਿਲਜੁਲ—3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਸੁਣਵਾਈ

ਨਵੀਂ ਦਿੱਲੀ 18 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):— ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਉਸ ਪਟੀਸ਼ਨ ਨੂੰ ਤਿੰਨ ਜੱਜਾਂ ਦੀ ਬੈਂਚ ਅੱਗੇ ਲਿਸਟ ਕਰਨ ਦੇ ਹੁਕਮ ਦਿੱਤੇ ਹਨ, ਜਿਸ ਵਿੱਚ ਲੰਬੇ ਸਮੇਂ ਤੋਂ ਲੰਬਿਤ ਰਹਿਮ ਦੀ ਅਰਜ਼ੀ ਦੇ ਆਧਾਰ ’ਤੇ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ […]

Continue Reading