ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ
ਅੰਮ੍ਰਿਤਸਰ, 13 ਮਾਰਚ ,ਬੋਲੇ ਪੰਜਾਬ ਬਿਊਰੋ;ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਤੀਸਰੇ ਦਿਨ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਗੁਰਮਤਿ ਸਮਾਗਮ ਆਯੋਜਿਤ ਕੀਤੇ ਗਏ। ਸਮਾਗਮ ਦੌਰਾਨ ਵੱਡੀ ਗਿਣਤੀ ‘’ਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ਼ਹੀਦ ਸਿੰਘ ਨੂੰ ਸਤਿਕਾਰ ਭੇਟ ਕੀਤਾ। ਸਮਾਗਮ ’ਚ ਭਾਈ […]
Continue Reading