ਪੰਜਾਬ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 31 ਸਕੂਲ ਬੱਸਾਂ ਜ਼ਬਤ

ਮੋਹਾਲੀ 2 ਨਵੰਬਰ ,ਬੋਲੇ ਪੰਜਾਬ ਬਿਊਰੋ; ਸਰਕਾਰ ਨੇ ਪੰਜਾਬ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਬੱਸਾਂ ਦੀ ਜਾਂਚ ‘ਤੇ ਧਿਆਨ ਕੇਂਦਰਿਤ ਕੀਤਾ ਹੈ। 2025 ਤੋਂ ਸਤੰਬਰ 2026 ਤੱਕ, ਰਾਜ ਭਰ ਵਿੱਚ 13,995 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 3,621 ਬੱਸਾਂ ਦੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਚਲਾਨ ਕੱਟੇ ਗਏ, […]

Continue Reading