ਮਿਸਰ ‘ਚ ਤੇਲ ਟੈਂਕਰ ਨੂੰ ਅੱਗ ਲੱਗਣ ਕਾਰਨ 31 ਲੋਕਾਂ ਦੀ ਮੌਤ
ਕਾਹਿਰਾ, 26 ਨਵੰਬਰ, ਬੋਲੇ ਪੰਜਾਬ ਬਿਊਰੋ : ਮਿਸਰ ਦੀ ਰਾਜਧਾਨੀ ਕਾਹਿਰਾ ਨੇੜੇ ਇੱਕ ਹਾਈਵੇਅ ‘ਤੇ ਤੇਲ ਦੇ ਟੈਂਕਰ ਨੂੰ ਅੱਗ ਲੱਗ ਗਈ। ਇਸ ਘਟਨਾ ਦੌਰਾਨ ਉੱਥੇ ਮੌਜੂਦ ਦੋ ਦਰਜਨ ਤੋਂ ਵੱਧ ਕਾਰਾਂ ਅਤੇ ਮੋਟਰਸਾਈਕਲ ਅੱਗ ਦੀ ਲਪੇਟ ਵਿੱਚ ਆ ਗਏ ਅਤੇ ਸੜ ਕੇ ਸੁਆਹ ਹੋ ਗਏ। ਮਿਸਰ ਦੇ ਸਿਹਤ ਮੰਤਰਾਲੇ ਅਨੁਸਾਰ, ਇਸ ਘਟਨਾ ਵਿੱਚ 31 […]
Continue Reading