ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 34ਵਾਂ ਯਾਦਗਾਰੀ ਕੁਸ਼ਤੀ ਦੰਗਲ
ਝੰਡੀ ਦੀ ਕੁਸ਼ਤੀ ਸ਼ੇਰਾ ਬਾਬਾ ਫਲਾਈ ਨੇ ਭੁਪਿੰਦਰ ਅਜਨਾਲਾ ਨੂੰ ਚਿੱਤ ਕਰਕੇ ਜਿੱਤੀ ਐੱਸ. ਏ ਐੱਸ. ਨਗਰ ,25 ਨਵੰਬਰ ,ਬੋਲੇ ਪੰਜਾਬ ਬਿਉਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁ ਪ੍ਰਬੰਧਕ ਕਮੇਟੀ ਵੱਲੋਂ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ 34ਵਾਂ ਯਾਦਗਾਰੀ ਕੁਸ਼ਤੀ […]
Continue Reading