ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ, 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

35 ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਸਮੇਤ 385 ਅਸਾਮੀਆਂ ਮਨਜ਼ੂਰ ਚੰਡੀਗੜ੍ਹ, 1 ਨਵੰਬਰ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ 35 ਵਿਸ਼ੇਸ਼ ਐੱਨ.ਡੀ.ਪੀ.ਐੱਸ. (ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼) ਅਦਾਲਤਾਂ ਸਥਾਪਤ ਕਰਨ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਸ ਕਦਮ ਦਾ ਮੁੱਖ ਉਦੇਸ਼ ਨਸ਼ਿਆਂ […]

Continue Reading