ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 6 ਨਵੰਬਰ,ਬੋਲੇ ਪੰਜਾਬ ਬਿਉਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਨਾਬਾਲਗ ਸਮੇਤ ਚਾਰ ਵਿਅਕਤੀਆਂ ਨੂੰ 36 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। […]

Continue Reading