4 ਦਿਨ ਬੰਦ ਰਹਿਣਗੇ ਬੈਂਕ
ਨਵੀਂ ਦਿੱਲੀ, 13 ਸਤੰਬਰ ,ਬੋਲੇ ਪੰਜਾਬ ਬਿਊਰੋ; 14 ਤੋਂ 20 ਸਤੰਬਰ 2026 ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬੈਂਕਾਂ ਦੀਆਂ ਸ਼ਾਖਾਵਾਂ 4 ਦਿਨ ਬੰਦ ਰਹਿਣਗੀਆਂ। ਹਾਲਾਂਕਿ ਇਹ ਛੁੱਟੀਆਂ ਪੂਰੇ ਦੇਸ਼ ਵਿੱਚ ਇਕੱਠਿਆਂ ਲਾਗੂ ਨਹੀਂ ਹੋਣਗੀਆਂ। ਰਿਜ਼ਰਵ ਬੈਂਕ ਆਫ਼ ਇੰਡੀਆ (RBI) ਦੇ ਹਾਲੀਡੇ ਕੈਲੰਡਰ ਮੁਤਾਬਕ, ਵੱਖ-ਵੱਖ ਸੂਬਿਆਂ ਅਤੇ ਸ਼ਹਿਰਾਂ ਵਿੱਚ ਸਥਾਨਕ ਤਿਉਹਾਰਾਂ ਦੇ ਆਧਾਰ ’ਤੇ ਵੀ […]
Continue Reading