ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਤੋਂ 4 ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਭ ਯੋਜਨਾਵਾਂ ਰਹਿਣਗੀਆਂ ਹਰ ਹੀਲੇ ਸਭਨਾਂ ਲਈ ਲਾਗੂ— ਕੁਲਵੰਤ ਸਿੰਘ ਮੋਹਾਲੀ 28 ਸਤੰਬਰ ,ਬੋਲੇ ਪੰਜਾਬ ਬਿਊਰੋ;ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ – ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ -ਦੇ ਤਹਿਤ ਮੋਹਾਲੀ ਦੇ ਪਿੰਡ ਬਲੌਂਗੀ ਤੋਂ. ਰਿਸ਼ੀਕੇਸ਼ ਅਤੇ ਹਰਿਦੁਆਰ ਦੇ […]
Continue Reading