ਰਾਤ ਭਰ ਮੋਟਰਸਾਈਕਲ ਸਟਾਰਟ ਕਰਕੇ ਖੜ੍ਹਾਉਣ ਕਾਰਨ ਕਮਰੇ ‘ਚ ਭਰਿਆ ਧੂੰਆਂ, ਦਮ ਘੁੱਟ ਕੇ ਪਰਿਵਾਰ ਦੇ 4 ਜੀਆਂ ਦੀ ਮੌਤ
ਨਵੀਂ ਦਿੱਲੀ, 16 ਮਾਰਚ, ਬੋਲੇ ਪੰਜਾਬ ਬਿਊਰੋ : ਇੱਕ ਮੋਟਰਸਾਈਕਲ ਘਰ ਦੇ ਅੰਦਰ ਸਟਾਰਟ ਕਰਕੇ ਖੜ੍ਹਾਉਣ ਕਾਰਨ ਸਾਹ ਘੁੱਟਣ ਨਾਲ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਪੁਲਿਸ ਦੇ ਅਨੁਸਾਰ, ਮ੍ਰਿਤਕਾਂ ਵਿੱਚ ਤਿੰਨ ਬੱਚੇ ਅਤੇ ਇੱਕ ਬਜ਼ੁਰਗ ਵਿਅਕਤੀ ਸ਼ਾਮਲ ਹੈ।ਇਹ ਮੰਦਭਾਗੀ ਘਟਨਾ ਆਂਧਰਾ ਪ੍ਰਦੇਸ਼ ਦੇ ਅੰਨਮੱਈਆ ਜ਼ਿਲ੍ਹੇ ਵਿੱਚ ਵਾਪਰੀ। ਜਾਣਕਾਰੀ ਮਿਲੀ ਹੈ ਕਿ […]
Continue Reading