M-16 ਰਾਈਫਲ, 9 ਪਿਸਤੌਲ ਤੇ 15 Kg ਅਫੀਮ ਸਣੇ 4 ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 10 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 15 ਕਿਲੋ ਅਫੀਮ, ਇੱਕ ਐਮ-16 ਰਾਈਫਲ, ਨੌਂ ਗੈਰ-ਕਾਨੂੰਨੀ ਪਿਸਤੌਲ ਅਤੇ 25 ਜ਼ਿੰਦਾ ਕਾਰਤੂਸ ਬਰਾਮਦ […]

Continue Reading