SGPC ਦੇ ਮੁੱਖ ਸਕੱਤਰ ਦੇ OSD ਤੋਂ ਚਾਵਲਾ ਕੇਸ ‘ਚ 4 ਘੰਟੇ ਪੁੱਛਗਿੱਛ
ਸ੍ਰੀ ਆਨੰਦਪੁਰ ਸਾਹਿਬ 6 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਸ੍ਰੀ ਆਨੰਦਪੁਰ ਸਾਹਿਬ ਪੁਲੀਸ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨਾਲ ਸਬੰਧਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਤਹਿਤ ਪੁਲੀਸ ਵੱਲੋਂ ਐੱਸ.ਜੀ.ਪੀ.ਸੀ. ਦੇ ਮੁੱਖ ਸਕੱਤਰ ਦੇ ਓ.ਐੱਸ.ਡੀ. (OSD) ਸਤਬੀਰ […]
Continue Reading