ਪੰਜਾਬ ਕਾਂਗਰਸ ਵੱਲੋਂ 4 ਨਵੰਬਰ ਨੂੰ ਸੰਗਰੂਰ ‘ਚ ‘ਹਿਸਾਬ ਮੰਗੋ’ ਰੈਲੀ,ਪਾਰਟੀ ਆਗੂ ਰਾਹੁਲ ਗਾਂਧੀ ਹੋਣਗੇ ਸ਼ਾਮਲ

ਚੰਡੀਗੜ੍ਹ 26 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿੱਚ ਇੱਕ ਵਿਸ਼ਾਲ ‘ਹਿਸਾਬ ਮੰਗੋ’ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਵਿਸ਼ੇਸ਼ ਤੌਰ ਉੱਤੇ ਪਾਰਟੀ ਆਗੂ ਰਾਹੁਲ ਗਾਂਧੀ ਸ਼ਾਮਲ ਹੋਣਗੇ। ਇਸ ਰੈਲੀ ਨਾਲ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ। ਪਾਰਟੀ ਆਗੂਆਂ ਕੇਸੀ ਵੇਣੂਗੋਪਾਲ ਅਤੇ ਸਚਿਨ ਪਾਇਲਟ […]

Continue Reading