ਹਵਾਈ ਅੱਡੇ ’ਤੇ 40 ਕਰੋੜ ਦੀ ਕੋਕੀਨ ਸਣੇ ਇਕ ਵਿਅਕਤੀ ਗ੍ਰਿਫ਼ਤਾਰ
ਬੈਂਗਲੁਰੂ, 19 ਜੁਲਾਈ,ਬੋਲੇ ਪੰਜਾਬ ਬਿਉਰੋ;ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਬੈਂਗਲੁਰੂ ਦੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ 4 ਕਿਲੋਗ੍ਰਾਮ ਤੋਂ ਵਧੇਰੇ ਕੋਕੀਨ ਜਬਤ ਕਰ ਕੇ ਇਕ ਭਾਰਤੀ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਦੀ ਕੀਮਤ 40 ਕਰੋੜ ਦੀ ਦੱਸੀ ਜਾ ਰਹੀ ਹੈ।ਡੀ.ਆਰ.ਆਈ. ਦੇ ਬੰਗਲੁਰੂ ਜ਼ੋਨਲ ਯੂਨਿਟ ਦੇ ਅਧਿਕਾਰੀਆਂ ਨੇ ਅੱਜ ਸਵੇਰੇ ਦੋਹਾ, ਕਤਰ ਤੋਂ […]
Continue Reading