ਬ੍ਰਿਟਿਸ਼ ਕੋਲੰਬੀਆ ਚੋਣਾਂ ‘ਚ 40 ਪੰਜਾਬੀ ਮੂਲ ਦੇ ਉਮੀਦਵਾਰ

ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ 2026 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸੂਬੇ ਦੀਆਂ 93 ਸੀਟਾਂ ਲਈ ਕੁੱਲ 355 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ ਲਗਭਗ 40 ਪੰਜਾਬੀ ਮੂਲ ਦੇ ਦੱਸੇ ਜਾ ਰਹੇ ਹਨ। ਪਿਛਲੇ ਕੁਝ ਸਾਲਾਂ ਦੌਰਾਨ ਸੂਬਾਈ ਰਾਜਨੀਤੀ […]

Continue Reading