ਲੁਧਿਆਣਾ ਵਿੱਚ ਪਟਵਾਰੀ ਅਤੇ ਏਜੰਟ 4000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ
ਲੁਧਿਆਣਾ 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮਾਲਕੀ ਰਿਕਾਰਡ ਦੇਣ ਦੇ ਬਦਲੇ ਪੈਸੇ ਮੰਗੇ। ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਲੋਹਾਰਾ ਪਟਵਾਰਖਾਨਾ ਵਿਖੇ ਤਾਇਨਾਤ ਇੱਕ ਪਟਵਾਰੀ ਅਤੇ ਉਸਦੇ ਏਜੰਟ ਨੂੰ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪਟਵਾਰੀ ਅੰਕੁਰ ਕਟਾਰੀਆ ਅਤੇ ਉਸਦੇ ਏਜੰਟ ਰਾਜਾ ਵਜੋਂ ਹੋਈ ਹੈ। […]
Continue Reading