ਪੰਜਾਬ ਪੁਲੀਸ ਵਿੱਚ ਭਰੇ ਜਾਣਗੇ 450 ਨਵੇਂ ASI ਦੇ ਅਹੁਦੇ
ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲੀਸ ਵਿੱਚ ਸਹਾਇਕ ਸਬ-ਇੰਸਪੈਕਟਰ (ASI) ਦੇ 450 ਨਵੇਂ ਅਹੁਦਿਆਂ ‘ਤੇ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸੂਬਾ ਸਰਕਾਰ ਦੇ ਬੁਲਾਰੇ […]
Continue Reading