ਹਾਈ ਕੋਰਟ ਵੱਲੋਂ Pharmacy ਦੇ 454 ਅਹੁਦਿਆਂ ਦੀ ਚੋਣ ਪ੍ਰਕਿਰਿਆ ’ਤੇ ਰੋਕ, CBI ਨੂੰ ਜਾਂਚ ਸੌਂਪਣ ਬਾਰੇ ਸਪਸ਼ਟੀਕਰਨ ਮੰਗਿਆ
ਚੰਡੀਗੜ੍ਹ 25 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫਾਰਮਾਸਿਸਟ/ਫਾਰਮੈਸੀ ਅਫ਼ਸਰਾਂ ਦੇ 454 ਅਹੁਦਿਆਂ ਲਈ ਚੋਣ ਪ੍ਰਕਿਰਿਆ ‘ਤੇ ਰੋਕ ਲਾ ਦਿੱਤੀ ਹੈ। ਬੈਂਚ ਨੇ, ਮੁੱਢਲੇ ਤੌਰ ‘ਤੇ, ਪਾਇਆ ਕਿ 19 ਜੁਲਾਈ ਨੂੰ ਹੋਈ ਪ੍ਰੀਖਿਆ ਦੌਰਾਨ ਪ੍ਰਸ਼ਨ ਪੱਤਰ ਲਾਈਵ ਲੀਕ ਹੋ ਗਿਆ ਸੀ ਅਤੇ ਡਿਜੀਟਲ ਅਤੇ ਇਲੈਕਟ੍ਰਾਨਿਕ ਸਾਧਨਾਂ ਰਾਹੀਂ ਉਮੀਦਵਾਰਾਂ ਨੂੰ ਜਵਾਬ ਸਪਲਾਈ […]
Continue Reading