ਦੀਵਾਲੀ ਵਾਲੇ ਦਿਨ ਚੰਡੀਗੜ੍ਹ ਦੇ ਹਸਪਤਾਲਾਂ ‘ਚ 1,457 ਮਰੀਜ਼ ਪਹੁੰਚੇ, 7 ਨੂੰ ਕੀਤਾ ਪੀਜੀਆਈ ਰੈਫਰ

ਚੰਡੀਗੜ੍ਹ 9 ਨਵੰਬਰ ,ਬੋਲੇ ਪੰਜਾਬ ਬਿਊਰੋ; ਦੀਵਾਲੀ ਵਾਲੇ ਦਿਨ ਪਟਾਕਿਆਂ ਕਾਰਨ ਹੋਈ ਲਾਪਰਵਾਹੀ ਅਤੇ ਹਾਦਸਿਆਂ ਕਾਰਨ, 7 ਮਰੀਜ਼ਾਂ ਨੂੰ ਚੰਡੀਗੜ੍ਹ ਪੀਜੀਆਈ ਦੇ ਪਲਾਸਟਿਕ ਸਰਜਰੀ ਵਿਭਾਗ ਵਿੱਚ ਇਲਾਜ ਲਈ ਲਿਆਂਦਾ ਗਿਆ। ਇਨ੍ਹਾਂ ਵਿੱਚੋਂ ਚਾਰ ਮਰੀਜ਼ਾਂ ਨੂੰ ਹੱਥਾਂ ਵਿੱਚ ਪਟਾਕੇ ਫਟਣ ਕਾਰਨ ਗੰਭੀਰ ਸੱਟਾਂ ਲੱਗੀਆਂ, ਜਦੋਂ ਕਿ ਤਿੰਨ ਨੂੰ ਕੱਪੜਿਆਂ ਵਿੱਚ ਅੱਗ ਲੱਗਣ ਕਾਰਨ ਸੜ ਗਏ। ਸਾਰੇ […]

Continue Reading