ਫਰੀਦਕੋਟ ਵਿੱਚ 47 ਕਿਲੋ ਹੈਰੋਇਨ ਸਮੇਤ 4 ਗ੍ਰਿਫ਼ਤਾਰ

ਫਰੀਦਕੋਟ 20 ਸਤੰਬਰ,ਬੋਲੇ ਪੰਜਾਬ ਬਿਊਰੋ; ਇੱਕ ਵੱਡੀ ਕਾਰਵਾਈ ਵਿੱਚ, ਫਰੀਦਕੋਟ ਪੁਲਿਸ ਦੇ ਸੀਆਈਏ ਸਟਾਫ ਨੇ ਇੱਕ ਹੌਂਡਾ ਸਿਟੀ ਕਾਰ ਵਿੱਚ ਯਾਤਰਾ ਕਰ ਰਹੇ 4 ਨੌਜਵਾਨਾਂ ਨੂੰ 47 ਕਿਲੋ 332 ਗ੍ਰਾਮ ਹੈਰੋਇਨ, 3 ਵਿਦੇਸ਼ੀ ਪਿਸਤੌਲ ਅਤੇ 15 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਦੀ ਪਛਾਣ ਮੰਗਲ ਸਿੰਘ ਵਾਸੀ ਪਿੰਡ ਗੁਦਾੜ ਪੰਜਗਰਾਈ, ਅੰਕੁਸ਼, ਸਚਿਨ ਉਰਫ਼ ਸੰਜੂ ਅਤੇ ਅਨਮੋਲ […]

Continue Reading