’ਯੁੱਧ ਨਸ਼ਿਆਂ ਵਿਰੁੱਧ’ 48ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਨੇ 471 ਥਾਵਾਂ ‘ਤੇ ਛਾਪੇਮਾਰੀ ਕਰਕੇ 97 ਨਸ਼ਾ ਤਸਕਰ ਕੀਤੇ ਕਾਬੂ
ਚੰਡੀਗੜ੍ਹ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 48ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 471 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸਦੇ ਚੱਲਦਿਆਂ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ 60 ਐਫਆਈਆਰਜ਼ ਦਰਜ ਕੀਤੀਆਂ। […]
Continue Reading