ਕਾਊਂਟਰ ਇੰਟੈਲੀਜੈਂਸ ਨੇ 5 ਮੁਲਜ਼ਮਾਂ ਨੂੰ ਕੀਤਾ ਕਾਬੂ, ਅਸਾਲਟ ਰਾਈਫਲ, 2 ਹੈਂਡ ਗ੍ਰਨੇਡ-13 ਪਿਸਤੌਲ ਬਰਾਮਦ
ਅਮ੍ਰਿਤਸਰ 15 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਟੀਮ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ, 13 ਪਿਸਤੌਲ ਅਤੇ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ […]
Continue Reading