ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਘਰੋਂ 5 ਕਰੋੜ ਰੁਪਏ ਨਕਦੀ ਤੇ 1.5 ਕਿਲੋ ਸੋਨੇ ਦੇ ਗਹਿਣੇ ਬਰਾਮਦ
ਚੰਡੀਗੜ੍ਹ, 17 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਰੋਪੜ ਰੇਂਜ ਵਿੱਚ ਤਾਇਨਾਤ ਡੀਆਈਜੀ ਹਰਚਰਨ ਸਿੰਘ ਭੁੱਲਰ ‘ਤੇ ਸੀਬੀਆਈ ਦੀ ਪਕੜ ਹੋਰ ਮਜ਼ਬੂਤ ਹੋਣ ਵਾਲੀ ਹੈ। ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਸੀਬੀਆਈ ਨੇ ਡੀਆਈਜੀ ਭੁੱਲਰ ਦੇ ਘਰੋਂ ਲਗਭਗ 5 ਕਰੋੜ ਰੁਪਏ ਨਕਦੀ ਅਤੇ ਲਗਭਗ 1.5 ਕਿਲੋ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ, ਜਿਸਦੀ ਜਾਂਚ ਚੱਲ ਰਹੀ ਹੈ। […]
Continue Reading