ਤੇਜ਼ ਰਫ਼ਤਾਰ ਟਰੱਕ ਨੇ 5 ਜਣਿਆ ਨੂੰ ਮਾਰੀ ਟੱਕਰ

ਲੁਧਿਆਣਾ, 13 ਸਤੰਬਰ ,ਬੋਲੇ ਪੰਜਾਬ ਬਿਊਰੋ; ਐਤਵਾਰ ਸਵੇਰੇ ਲੁਧਿਆਣਾ ਦੇ ਸਲੇਮ ਟਾਬਰੀ ਵਿੱਚ ਪੁਰਾਣੀ ਸਬਜ਼ੀ ਮੰਡੀ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਈ-ਰਿਕਸ਼ਾ ਸਮੇਤ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਪੰਜ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਚਾਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ, ਟਰੱਕ ਡਰਾਈਵਰ ਨੇ […]

Continue Reading