ਕਿਸਾਨ ਮਜ਼ਦੂਰ ਮੋਰਚਾ ਵੱਲੋਂ ਮੰਤਰੀਆਂ ਤੇ ਸਪੀਕਰ ਦੀਆਂ ਰਿਹਾਇਸ਼ਾਂ ਅੱਗੇ 5 ਰੋਜ਼ਾ ਧਰਨੇ ਦਾ ਐਲਾਨ

ਚੰਡੀਗੜ੍ਹ 13 ਸਤੰਬਰ ,ਬੋਲੇ ਪੰਜਾਬ ਬਿਊਰੋ; ਭਲਕ ਤੋਂ ਪੰਜਾਬ ਦੀ (AAP ) ਸਰਕਾਰ ਨੂੰ ਕਿਸਾਨਾਂ ਦੇ ਇੱਕ ਹੋਰ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਕਿਸਾਨ ਮਜ਼ਦੂਰ ਮੋਰਚਾ (KMM) ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸੂਬਾ ਪਾਰਟੀ ਪ੍ਰਧਾਨ ਅਮਨ ਅਰੋੜਾ ਸਮੇਤ ‘ਆਪ’ ਦੇ ਸੱਤ ਕੈਬਨਿਟ ਮੰਤਰੀਆਂ ਦੇ ਘਰਾਂ ਤੋਂ ਬਾਹਰ 5 ਦਿਨਾਂ […]

Continue Reading