ਬਠਿੰਡਾ ‘ਚ ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਇੱਕ ਈ-ਰਿਕਸ਼ਾ ਪਲਟਿਆ, 5 ਲੋਕ ਜ਼ਖਮੀ
ਬਠਿੰਡਾ, 18 ਅਗਸਤ,ਬੋਲੇ ਪੰਜਾਬ ਬਿਊਰੋ;ਸਵਾਰੀਆਂ ਨਾਲ ਭਰੇ ਇੱਕ ਈ-ਰਿਕਸ਼ਾ ਨਾਲ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਸਥਾਨਕ ਧੋਬੀ ਬਾਜ਼ਾਰ ਵਿੱਚ ਇੱਕ ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਇੱਕ ਈ-ਰਿਕਸ਼ਾ ਪਲਟ ਗਿਆ, ਜਿਸ ਕਾਰਨ ਉਸ ਵਿੱਚ ਬੈਠੇ 5 ਲੋਕ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ […]
Continue Reading