ਉਸਾਰੀ ਅਧੀਨ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 5 ਲੋਕਾਂ ਦੀ ਮੌਤ
ਚੰਡੀਗੜ੍ਹ, 28 ਸਤੰਬਰ, ਬੋਲੇ ਪੰਜਾਬ ਬਿਊਰੋ : ਉਸਾਰੀ ਅਧੀਨ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਪੰਜ ਹੋ ਗਈ ਹੈ। ਇਹ ਘਟਨਾ ਅੰਬਾਲਾ ਵਿੱਚ ਐਤਵਾਰ ਦੁਪਹਿਰ ਕਰੀਬ 3 ਵਜੇ ਵਾਪਰੀ ਜਦੋਂ ਤੀਜੀ ਮੰਜ਼ਿਲ ਲਈ ਲੈਂਟਰ ਪਾਇਆ ਜਾ ਰਿਹਾ ਸੀ; ਇਸ ਦੌਰਾਨ ਇਮਾਰਤ ਦਾ ਇੱਕ ਹਿੱਸਾ ਡਿੱਗ ਪਿਆ, ਜਿਸ ਨਾਲ ਮਜ਼ਦੂਰ ਮਲਬੇ […]
Continue Reading