ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਚੰਗੀ ਸਿਹਤ ਦਾ ਸੁਨੇਹਾ ਦੇਣ ਲਈ 400 ਵਿਦਿਆਰਥੀਆਂ ਨੇ 5 ਕਿਲੋਮੀਟਰ ਮੈਰਾਥਨ ਦੌੜ ਵਿੱਚ ਲਿਆ ਹਿੱਸਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 17 ਨਵੰਬਰ ਨੂੰ ਸਪੈਸ਼ਲ ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਵੀਜ਼ਨ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐੱਸ.ਐੱਸ.ਪੀ. ਸ੍ਰੀ ਵਰੁਣ […]
Continue Reading