ਅੰਮ੍ਰਿਤਸਰ ‘ਚ 50 ਕਰੋੜ ਰੁਪਏ ਦੀ ਹੈਰੋਇਨ ਜ਼ਬਤ, ਪੁਲਿਸ ਨੇ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

ਅੰਮ੍ਰਿਤਸਰ 22 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਨੇ ਇੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 50 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੁਲਜ਼ਮਾਂ ਦੀ ਅਜੇ […]

Continue Reading