ਕੇਂਦਰ ਪੰਜਾਬ ਨੂੰ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਕਰੇ- ਚੀਮਾ
ਚੰਡੀਗੜ੍ਹ/ਨਵੀਂ ਦਿੱਲੀ, 21 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਪਾਸੋਂ ਜੋਰਦਾਰ ਮੰਗ ਕੀਤੀ ਹੈ ਕਿ ਉਹ ਕੇਂਦਰ ਵੱਲ ਪੰਜਾਬ ਦੇ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਵਿੱਤੀ ਨੁਕਸਾਨ ਦੀ ਤੁਰੰਤ ਭਰਪਾਈ ਕਰੇ। ਸਿਹਤ ਅਤੇ ਬੀਮਾ, ਰੇਟ ਤਰਕਸੰਗਤ ਬਣਾਉਣ, ਮੁਆਵਜ਼ਾ ਸੈਸ ਵਿਸ਼ਿਆਂ ਨੂੰ ਲੈ ਕੇ ਹੋਈਆਂ […]
Continue Reading