Powercom ਵਿਚੋਲਗੀ ਫੀਸ ਯੋਜਨਾ ਰੱਦ ਕਰਕੇ ਸਰਕਾਰੀ ਗਾਰੰਟੀ ’ਤੇ ਚੁੱਕੇਗੀ 5500 ਕਰੋੜ ਦਾ ਕਰਜ਼ਾ
ਚੰਡੀਗੜ੍ਹ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਨੇ ਹੁਣ ਬਾਂਡ ਜ਼ਰੀਏ 10 ਹਜ਼ਾਰ ਕਰੋੜ ਦੀ ਪੂੰਜੀ ਜੁਟਾਉਣ ਵਾਲੀ ਯੋਜਨਾ ਰੱਦ ਕਰ ਦਿੱਤੀ ਹੈ। ਪਾਵਰਕੌਮ ਹੁਣ ਸਰਕਾਰ ਦੀ ਗਾਰੰਟੀ ’ਤੇ 5500 ਕਰੋੜ ਰੁਪਏ ਦਾ ਕਰਜ਼ਾ ਬੈਂਕਾਂ ਤੋਂ ਲਵੇਗਾ। ਜਦੋਂ ਪਾਵਰਕੌਮ ਨੇ 10 ਹਜ਼ਾਰ ਦੀ ਪੂੰਜੀ ਜੁਟਾਉਣ ਲਈ ਕਰੀਬ 150 ਕਰੋੜ ਰੁਪਏ […]
Continue Reading