ਦਿਲਜੀਤ ਦੋਸਾਂਝ ਦੇ 1 ਨਵੰਬਰ ਦਿੱਲੀ ਸ਼ੋਅ ਨੂੰ ਲੈ ਕੇ ਐਸਐਫਜੇ ਦੀ ਤਿੱਖੀ ਚਿਤਾਵਨੀ, ਪ੍ਰੋਗਰਾਮ ਵਿਚ ਖੱਲਲ ਪਾਉਣ ਲਈ 51 ਲੱਖ ਇਨਾਮ ਦਾ ਕੀਤਾ ਐਲਾਨ

ਨਵੀਂ ਦਿੱਲੀ 5 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸਿੱਖਸ ਫਾਰ ਜਸਟਿਸ (ਐਸਐਫਜੇ) ਨੇ ਦਿਲਜੀਤ ਦੋਸਾਂਝ ਦੇ 1 ਨਵੰਬਰ ਨੂੰ ਦਿੱਲੀ ਦੇ ਜੇ.ਐਲ.ਐਨ. ਸਟੇਡੀਅਮ ਵਿਖੇ ਹੋਣ ਵਾਲੇ ਸ਼ੋਅ ਨੂੰ ‘ਘੇਰੋ ਤੇ ਰੋਕੋ’ ਦਾ ਸੱਦਾ ਦਿੰਦਿਆਂ ਇਸ ਲਈ 51 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਐਸਐਫਜੇ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ […]

Continue Reading